ਸ਼ਿਮਲਾ – ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਸ਼ਾਮ 6:30 ਵਜੇ ਤੋਂ ਲੈ ਕੇ ਰਾਤ 9:30 ਵਜੇ ਤੱਕ ਪਟਾਕੇ ਚਲਾਉਣ ਦੀ ਹਾਈਕੋਰਟ ਵੱਲੋਂ ਲਾਈ ਪਾਬੰਦੀ ਤੋਂ ਬਾਅਦ ਅੱਜ ਹਿਮਾਚਲ ਪ੍ਰਦੇਸ਼ ਹਾਈਕੋਰਟ ਨੇ ਵੀ ਸੂਬੇ ਵਿਚ ਰਾਤ 10 ਵਜੇ ਤੋਂ ਬਾਅਦ ਪਟਾਕੇ ਚਲਾਉਣ ਉਤੇ ਪਾਬੰਦੀ ਲਾ ਦਿੱਤੀ ਹੈ|