ਕਾਬੁਲ – ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਮਿਲਟਰੀ ਅਕੈਡਮੀ ਉਤੇ ਅੱਜ ਹੋਏ ਅੱਤਵਾਦੀ ਹਮਲੇ ਵਿਚ 15 ਕੈਡੇਟ ਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ 4 ਹੋਰ ਜ਼ਖਮੀ ਹੋਏ ਹਨ|