ਨਵੀਂ ਦਿੱਲੀ – ਪਾਕਿਸਤਾਨ ਦੇ ਨਵੇਂ ਹਾਈ ਕਮਿਸ਼ਨਰ ਸੋਹੇਲ ਮਹਿਮੂਦ ਨੇ ਅੱਜ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ| ਇਹ ਮੁਲਾਕਾਤ ਦੋਨਾਂ ਦੇਸ਼ਾਂ ਲਈ ਕਾਫੀ ਅਹਿਮ ਮੰਨੀ ਜਾ ਰਹੀ ਹੈ|