ਚੰਡੀਗੜ੍ਹ – ਕਾਂਗਰਸ ਦੀ ਸੀਨੀਅਰ ਨੇਤਾ ਵਿਦਿਆ ਸਟੋਕਸ ਨੂੰ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ| ਉਨ੍ਹਾਂ ਨੂੰ ਫੇਫੜਿਆਂ ਨਾਲ ਜੁੜੀ ਬਿਮਾਰੀ ਕਾਰਨ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|
ਦੱਸਣਯੋਗ ਹੈ ਕਿ ਵਿਦਿਆ ਸਟੋਕਸ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿਚ 1982, 1985, 1990, 1998, 2003, 2007 ਅਤੇ 2012 ਵਿਚ ਚੋਣ ਜਿੱਤ ਚੁੱਕੀ ਹੈ|