ਜਲੰਧਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਦੇ ਵਿਕਾਸ ਲਈ ਵੱਡਾ ਐਲਾਨ ਕੀਤਾ| ਉਨ੍ਹਾਂ ਨੇ ਜਲੰਧਰ ਦੇ ਵਿਕਾਸ ਕਾਰਜਾਂ ਲਈ ਅੱਜ 363.43 ਕਰੋੜ ਰੁਪਏ ਦਾ ਐਲਾਨ ਕੀਤਾ|