ਰੇਲਵੇ ਸਟੇਸ਼ਨ ਜਲੰਧਰ ਤੋਂ 5 ਔਰਤਾਂ ਬੇਹੋਸ਼ੀ ਦੀ ਹਾਲਤ ‘ਚ ਪਾਈਆਂ ਗਈਆਂ ਹਨ। ਅਜੇ ਤੱਕ ਇਹ ਪਤਾ ਨਹੀਂ ਲੱਗਾ ਸਕਿਆ ਹੈ ਕਿ ਉਨ੍ਹਾਂ ਦੀ ਅਜਿਹੀ ਹਾਲਤ ਕਿਸ ਤਰ੍ਹਾਂ ਹੋਈ ਹੈ। ਫਿਲਹਾਲ ਮੌਕੇ ‘ਤੇ ਪਹੁੰਚੀ ਜੀ. ਆਰ. ਪੀ. ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।