ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪਦਮਾਵਤੀ ਇਤਿਹਾਸ ਨਾਲ ਖਿਲਵਾੜ ਨੂੰ ਸਹਿਣ ਨਹੀਂ ਕੀਤਾ ਜਾਵੇਗਾ| ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿ ਉਹ ਫਿਲਮ ਪਦਮਾਵਤੀ ਦੇ ਵਿਰੋਧ ਦਾ ਸਮਰਥਨ ਕਰਦੇ ਹਨ|