ਨਵੀਂ ਦਿੱਲੀ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਭਾਰਤ ਦੌਰੇ ਤੇ ਪਹੁੰਚੇ, ਜਿਥੇ ਉਨ੍ਹਾਂ ਨੇ ਨਵੀਂ ਦਿੱਲੀ ਵਿਖੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ|