ਚੰਡੀਗੜ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੋਹਾਲੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਖਰੜ ਸ. ਬਲਜੀਤ ਸਿੰਘ ਕੁੰਭੜਾ ਦੀਆਂ ਪਾਰਟੀ ਪ੍ਰਤੀ ਸ਼ਲਾਘਾਯੋਗ ਸੇਵਾਵਾਂ ਨੂੰ ਮੁੱਖ ਰੱਖਦਿਆਂ ਮੋਹਾਲੀ (ਸ਼ਹਿਰੀ) ਜਥੇ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ।