ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨੀਂ ਓਖੀ ਚੱਕਰਵਾਤ ਨਾਲ ਪ੍ਰਭਾਵਿਤ ਰਾਜਾਂ ਦਾ ਦੌਰਾ ਕੀਤਾ| ਪ੍ਰਧਾਨ ਮੰਤਰੀ ਨੇ ਲਕਸ਼ਦੀਪ, ਕੰਨਿਆਕੁਮਾਰੀ ਵਿਖੇ ਚੱਕਰਵਾਤ ਨਾਲ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ|