ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੇ 93 ਜਨਮ ਦਿਨ ਤੇ ਵਧਾਈ ਦਿੱਤੀ ਹੈ।