ਜੰਮੂ ਕਸ਼ਮੀਰ ਪੁਲਿਸ ਵਲੋਂ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ ਅਤੇ ਜਥੇਬੰਦੀ ਦੇ 9 ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਹਨਾਂ ਤੋਂ ਵੱਡੀ ਮਾਤਰਾ ‘ਚ ਗੋਲਾ-ਬਰੂਦ ਤੇ ਹਥਿਆਰ ਬਰਾਮਦ ਕੀਤਾ ਗਿਆ ਹੈ।