ਬਗਦਾਦ : ਇਰਾਕ ਦੀ ਰਾਜਧਾਨੀ ਬਗਦਾਦ ਵਿਖੇ ਅੱਜ ਹੋਏ ਦੋਹਰੇ ਬੰਬ ਧਮਾਕੇ ਵਿਚ 26 ਲੋਕਾਂ ਦੇ ਮਾਰੇ ਜਾਣ ਦਾ ਸਮਾਚਾਰ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਇਸ ਧਮਾਕੇ ਵਿਚ ਕਈ ਲੋਕ ਜਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|