ਚੰਡੀਗੜ੍ਹ : ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਮਨਜੀਤ ਸਿੰਘ ਕਲਕੱਤਾ ਦੇ ਦੇਹਾਂਤ ਕਾਰਨ ਪੰਜਾਬ ਸਰਕਾਰ ਨੇ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਨੂੰ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ|