ਨਵੀਂ ਦਿੱਲੀ (ਸੂਰਜਵੰਸ਼ੀ ਦਵਾਖ਼ਾਨਾ) ਂ ਸਵੇਰੇ ਖ਼ਾਲੀ ਪੇਟ ਕੋਸਾ ਪਾਣੀ ਪੀਣ ਦੇ ਫ਼ਾਇਦਿਆਂ ਬਾਰੇ ਤਾਂ ਤੁਸੀਂ ਸਾਰੇ ਹੀ ਜਾਣਦੇ ਹੋਵੋਗੇ। ਕੁਝ ਲੋਕ ਖ਼ਾਲੀ ਪੇਟ ਸ਼ਹਿਦ ਅਤੇ ਨਿੰਬੂ ਵਾਲਾ ਪਾਣੀ ਪੀਂਦੇ ਹਨ ਤਾਂ ਜੋ ਪੇਟ ਅਤੇ ਮੋਟਾਪੇ ਦੀ ਪ੍ਰੇਸ਼ਾਨੀ ਤੋਂ ਛੁਟਕਾਰਾ ਪਾਇਆ ਜਾ ਸਕੇ। ਇਸ ਨਾਲ ਸਰੀਰ ਦੇ ਜ਼ਹਿਰੀਲੇ ਪਦਾਰਥ ਬਾਹਰ ਨਿਕਲ ਜਾਂਦੇ ਹਨ, ਪਰ ਕੀ ਤੁਸੀਂ ਜਾਣਦੇ ਹੋ ਕਿ ਜੇਕਰ ਇਸ ‘ਚ ਥੋੜ੍ਹੀ ਜਿਹੀ ਹਲਦੀ ਮਿਲਾ ਕੇ ਪੀਤੀ ਜਾਵੇ ਤਾਂ ਤੁਸੀਂ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਆਓ ਜਾਣਦੇ ਹਾਂ ਇਸ ਦੇ ਫ਼ਾਇਦਿਆਂ ਬਾਰੇ …
ਹਲਦੀ ਦਾ ਪਾਣੀ ਪੀਣ ਦਾ ਤਰੀਕਾ
ਇੱਕ ਗਲਾਸ ਕੋਸੇ ਪਾਣੀ ‘ਚ ਅੱਧੇ ਨਿੰਬੂ ਦਾ ਰਸ, ਸ਼ਹਿਦ ਅਤੇ ਅੱਧਾ ਛੋਟਾ ਚੱਮਚ ਹਲਦੀ ਦਾ ਪਾਊਡਰ ਮਿਲਾ ਕੇ ਰੋਜ਼ ਪੀਓ। ਇਸ ਨਾਲ ਤੁਹਾਡੀਆਂ ਸ਼ਰੀਰ ਸਬੰਧੀ ਕਈ ਬੀਮਾਰੀਆਂ ਦੂਰ ਹੋ ਜਾਣਗੀਆਂ।
ਹਲਦੀ ਦਾ ਪਾਣੀ ਪੀਣ ਦੇ ਫ਼ਾਇਦੇ
ਐਂਟੀਔਕਸੀਡੈਂਟ ਨਾਲ ਭਰਪੂਰ
ਹਲਦੀ ਬਹੁਤ ਹੀ ਵਧੀਆ ਐਂਟੀਔਕਸੀਡੈਂਟ ਹੈ। ਇਸ ਨਾਲ ਕਿਸੇ ਵੀ ਤਰ੍ਹਾਂ ਦੀ ਐਲਰਜੀ ਅਤੇ ਬੀਮਾਰੀ ਨਾਲ ਲੜਨ ਦੀ ਤਾਕਤ ਮਿਲਦੀ ਹੈ।
ਕੈਂਸਰ ਦੀਆਂ ਕੋਸ਼ੀਕਾਵਾਂ ਨਾਲ ਲੜਨ ‘ਚ ਸਹਾਈ
ਹਲਦੀ ਕੈਂਸਰ ਪੈਦਾ ਕਰਨ ਵਾਲੀਆਂ ਕੋਸ਼ਿਕਾਵਾਂ ਨਾਲ ਲੜਨ ‘ਚ ਸਹਾਈ ਹੁੰਦੀ ਹੈ। ਇਸ ਲਈ ਰੋਜ਼ਾਨਾ ਖ਼ਾਲੀ ਪੇਟ ਹਲਦੀ ਵਾਲਾ ਪਾਣੀ ਪੀਣ ਚਾਹੀਦਾ ਹੈ।
ਪਾਚਨ ਕਿਰਿਆ ਸਿਹਤਮੰਦ ਰਹਿੰਦੀ ਹੈ
ਹਲਦੀ ਦੀ ਵਰਤੋਂ ਕਰਨ ਨਾਲ ਪਾਚਨ ਕਿਰਿਆ ਤੰਦਰੁਸਤ ਹੁੰਦੀ ਹੈ। ਇਸ ਦੇ ਨਾਲ ਹੀ ਇਹ ਪੇਟ ਸਬੰਧੀ ਹੋਰਾਂ ਸਮੱਸਿਆਵਾਂ ਨੂੰ ਵੀ ਹਮੇਸ਼ਾ ਲਈ ਦੂਰ ਕਰਦੀ ਹੈ।
ਸੋਜ ਦੀ ਪ੍ਰੇਸ਼ਾਨੀ ਨੂੰ ਕਰੇ ਦੂਰ
ਸੂਜਨ ਦੀ ਪਰੇਸ਼ਾਨੀ ਹੈ ਤਾਂ ਹਲਦੀ ਦੀ ਵਰਤੋਂ ਕਰੋ। ਇਸ ‘ਚ ਮੌਜੂਦ ਕਮਕਯੂਮਿਨ ਰਸਾਇਣ ਦਵਾਈ ਦਾ ਕੰਮ ਕਰਦਾ ਹੈ।
ਤੇਜ਼ ਦਿਮਾਗ਼
ਹਲਦੀ ਦਾ ਪਾਣੀ ਪੀਣ ਨਾਲ ਦਿਮਾਗ਼ ਤੇਜ਼ ਹੁੰਦਾ ਹੈ। ਇਸ ਲਈ ਰੋਜ਼ਾਨਾ ਇੱਕ ਗਲਾਸ ਹਲਦੀ ਵਾਲਾ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ।
ਗਠੀਏ ਵਿੱਚ ਸਹਾਈ
ਗਠੀਏ ਦੇ ਰੋਗੀ ਲਈ ਹਲਦੀ ਦੀ ਵਰਤੋਂ ਕਰਨਾ ਫ਼ਾਇਦੇਮੰਦ ਹੈ। ਇਸ ਨਾਲ ਪੁਰਾਣੇ ਤੋਂ ਪੁਰਾਣੇ ਜੋੜ੍ਹਾਂ ਦੇ ਦਰਦ ਤੋਂ ਹਮੇਸ਼ਾ ਲਈ ਛੁਟਕਾਰਾ ਮਿਲ ਜਾਂਦਾ ਹੈ।
ਬਲੌਕੇਜ ਦੀ ਸਮੱਸਿਆ ਦੂਰ ਕਰੇ
ਸ਼ਰੀਰ ‘ਚ ਕਿਸੇ ਵੀ ਅੰਗ ਦੀ ਬਲੌਕੇਜ ਨੂੰ ਦੂਰ ਕਰਨ ਲਈ ਹਲਦੀ ਦਾ ਪਾਣੀ ਬੇਹੱਦ ਮਦਦਗਾਰ ਸਾਬਤ ਹੁੰਦਾ ਹੈ।
ਸ਼ੂਗਰ ਨੂੰ ਕੰਟਰੋਲ ਕਰੇ
ਹਲਦੀ ‘ਚ ਗਲੂਕੋਜ਼ ਦੀ ਮਾਤਰਾ ਘੱਟ ਹੁੰਦੀ ਹੈ ਜੋ ਸ਼ੂਗਰ ਦੇ ਰੋਗੀ ਲਈ ਲਾਭਕਾਰੀ ਹੈ। ਇਸ ਲਈ ਸ਼ੂਗਰ ਦੇ ਰੋਗੀ ਨੂੰ ਇਸ ਪਾਣੀ ਦੀ ਰੋਜ਼ਾਨਾ ਵਰਤੋਂ ਕਰਨੀ ਚਾਹੀਦੀ ਹੈ।
ਅੰਦਰੂਨੀ ਸੱਟ ਲਈ ਬੇਹੱਦ ਫ਼ਾਇਦੇਮੰਦ
ਅੰਦਰੂਨੀ ਸੱਟ ਲੱਗਣ ‘ਤੇ ਹਲਦੀ ਦਾ ਦੁੱਧ ਪੀਣ ਨਾਲ ਜ਼ਖਮ ਜਲਦੀ ਭਰ ਜਾਂਦਾ ਹੈ ਕਿਉਂਕਿ ਇਸ ‘ਚ ਮੌਜੂਦ ਐਂਟੀਬੈਕਟੀਰੀਅਲ ਅਤੇ ਐਂਟੀਸੈਪਟਿਕ ਗੁਣਾਂ ਦੇ ਕਾਰਨ ਅੰਦਰੂਨੀ ਸੱਟ ਜਲਦੀ ਠੀਕ ਹੋ ਜਾਂਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।