ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਪ੍ਰਤਿਭਾ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਦੇ ਪਟਿਆਲਾ ਹਾਊਸ ਅਦਾਲਤ ਵਿੱਚ ਮਾਮਲੇ ਵਿੱਚ ਉਹਨਾਂ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ।