ਵਿਕੀ ਗੌਂਡਰ ਐਨਕਾਊਂਟਰ ਮਾਮਲੇ ਦੀ ਜਾਂਚ ਲਈ ਰਾਜਸਥਾਨ ਪੁਲਿਸ ਫਰੀਦਕੋਟ ਦੇ ਜੀਜੀਐੱਸ ਮੈਡੀਕਲ ਹਸਪਤਾਲ ਪਹੁੰਚਣ ਦੀ ਖਬਰ ਹੈ। ਪੁਲਿਸ ਮੁਲਾਜ਼ਮਾਂ ਤੋਂ ਘਟਨਾ ਸੰਬੰਧੀ ਪੁੱਛਗਿਛ ਕੀਤੀ ਜਾ ਰਹੀ ਹੈ। ਰਾਜਸਥਾਨ ਪੁਲਿਸ ਦੇ ਐੱਸਪੀ ਸੁਰਿੰਦਰ ਸਿੰਘ ਰਾਠੌੜ ਦੀ ਅਗਵਾਈ ‘ਚ ਜਖਮੀ ਪੁਲਿਸ ਮੁਲਾਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।