ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟੀਮ ਇੰਡੀਆ ਨੂੰ ਅੰਡਰ-19 ਕ੍ਰਿਕਟ ਵਿਸ਼ਵ ਕੱਪ ਜਿੱਤਣ ਉਤੇ ਵਧਾਈ ਦਿੱਤੀ ਹੈ|
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਟੀਮ ਇੰਡੀਆ ਨੂੰ ਚੌਥੀ ਵਾਰੀ ਇਹ ਖਿਤਾਬ ਜਿੱਤਣ ਉਤੇ ਵਧਾਈ ਦਿੱਤੀ|