ਫਾਜਿਲਕਾ ‘ਚ BSF ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ ਜਾਣਕਾਰੀ ਮੁਤਾਬਿਕ ਭਾਰਤ-ਪਾਕ ਸੀਮਾ ਉੱਤੇ BSF ਨੇ 7 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ ,ਬਰਾਮਦ ਹੈਰੋਇਨ ਦੀ ਕੀਮਤ 35 ਕਰੋੜ ਰੁਪਏ ਦੱਸੀ ਜਾ ਰਹੀ ਹੈ।