ਪੰਚਕੂਲਾ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਿਚ ਅੱਜ ਰਣਜੀਤ ਹੱਤਿਆ ਕਾਂਡ ਮਾਮਲੇ ਵਿਚ ਸੁਣਵਾਈ ਹੋਈ। ਡੇਰਾ ਮੁਖੀ ਬਾਬਾ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਕੋਰਟ ‘ਚ ਪੇਸ਼ ਹੋਇਆ। ਮਾਮਲੇ ਦੀ ਅਗਲੀ ਸੁਣਵਾਈ 7 ਫਰਵਰੀ ਨੂੰ ਹੋਵੇਗੀ।