AICC ਦਾ ਸੈਸ਼ਨ ਪੰਜਾਬ ਵਿੱਚ ਕਰਾਉਣ ਨੂੰ ਲੈ ਕੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਣਗੇ ਸੁਨੀਲ ਜਾਖੜ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ,ਜਾਣਕਾਰੀ ਮੁਤਾਬਿਕ ਪਾਰਟੀ ਵਿੱਚ ਗੁਟਬਾਜੀ ਉੱਤੇ ਵੀ ਹੋ ਸਕਦੀ ਹੈ ਚਰਚਾ ਰਾਹੁਲ ਨਾਲ ਚਰਚਾ। ਕੈਪਟਨ ਰਾਮ ਵਿਲਾਸ ਪਾਸਵਾਨ ਨਾਲ ਮੁਲਾਕਾਤ ਕਰ ਸਕਦੇ ਹਨ।