ਨਵੀਂ ਦਿੱਲੀ : ਇਤਿਹਾਸਕ ਅਯੋਧਿਆ ਰਾਮ ਜਨਮ ਭੂਮੀ ਵਿਵਾਦ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੋਈ| ਇਸ ਦੌਰਾਨ ਸੁਪਰੀਮ ਕੋਰਟ ਨੇ ਦੋਨਾਂ ਧਿਰਾਂ ਨੂੰ ਦਸਤਾਵੇਜਾਂ ਨੂੰ ਪੂਰਾ ਕਰਨ ਲਈ ਦੋ ਹਫਤੇ ਦਾ ਸਮਾਂ ਦਿੱਤਾ ਹੈ| ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 14 ਮਾਰਚ ਨਿਰਧਾਰਿਤ ਕੀਤੀ ਗਈ ਹੈ|