ਸ੍ਰੀਨਗਰ : ਸ੍ਰੀਨਗਰ ਵਿਖੇ ਸੁਰੱਖਿਆ ਬਲਾਂ ਨੇ ਦੋਨਾਂ ਅੱਤਵਾਦੀਆਂ ਨੂੰ ਮੁਕਾਬਲੇ ਦੌਰਾਨ ਮਾਰ ਮੁਕਾਇਆ ਹੈ| ਇਸ ਸਬੰਧੀ ਫੌਜ ਅਧਿਕਾਰੀਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਦੋਵੇਂ ਅੱਤਵਾਦੀਆਂ ਨੂੰ ਮਾਰ ਗਿਰਾਇਆ ਗਿਆ ਹੈ, ਜਦੋਂ ਕਿ ਸਰਚ ਆਪ੍ਰੇਸ਼ਨ ਜਾਰੀ ਹੈ|
ਦੱਸਣਯੋਗ ਹੈ ਕਿ ਸ੍ਰੀਨਗਰ ਦੇ ਕਰਨ ਨਗਰ ਵਿਖੇ ਦੋ ਅੱਤਵਾਦੀ ਛੁਪੇ ਹੋਏ ਸਨ|