ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ ਨੂੰ ਚੋਣ ਕਮਿਸ਼ਨ ਨੇ ਦੋਸ਼ੀ ਠਹਿਰਾਇਆ ਹੈ| ਬਲਜਿੰਦਰ ਕੌਰ ਉਤੇ ਵਿਧਾਨ ਸਭਾ ਚੋਣਾਂ ਦੌਰਾਨ 2 ਵੋਟਰ ਕਾਰਡ ਹੋਣ ਦਾ ਦੋਸ਼ ਹੈ|