ਫਰੀਦਕੋਟ : ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਗੈਂਗਸਟਰ ਪਿੱਛਲੀ ਅਕਾਲੀ ਸਰਕਾਰ ਦੀ ਦੇਣ ਹੈ। ਜਿਵੇਂ ਸੀਵਰੇਜ ਬਣਾ ਕਿ ਸ਼ਹਿਰ ਦੀ ਗੰਦਗੀ ਸਾਫ਼ ਕੀਤੀ ਜਾਵੇਗੀ , ਉਸੀ ਤਰਾਂ ਹੀ ਗੈਂਗਸਟਰਾਂ ਦਾ ਵੀ ਪੰਜਾਬ ਵਿੱਚ ਸਫਾਇਆ ਕੀਤਾ ਜਾਵੇਗਾ।