ਦਿੱਲੀ ; ਹਿਮਾਚਲ ਦੇ ਸਾਬਕਾ ਮੁਖ ਮੰਤਰੀ ਵੀਰਭੱਦਰ ਸਿੰਘ ਦੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਦਿੱਲੀ ਪਟਿਆਲਾ ਹਾਉਸ ਕੋਰਟ ਵਿੱਚ ਅੱਜ ਹੋਣ ਵਾਲੀ ਸੁਣਵਾਈ ਨੂੰ ਕੋਰਟ ਨੇ ਟਾਲ ਦਿੱਤਾ ਹੈ ਅਗਲੀ ਸੁਣਵਾਈ 23 ਮਾਰਚ ਨੂੰ ਹੈ।