ਪੰਜਾਬ ਨੈਸ਼ਨਲ ਬੈਂਕ ਨੂੰ 11,400 ਕਰੋੜ ਦਾ ਚੂਨਾ ਲਗਾਉਣ ਵਾਲੇ ਹੀਰਾ ਕਾਰੋਬਾਰੀ ਨੀਰਵ ਮੋਦੀ ਤੇ ਸੀ.ਬੀ.ਆਈ. ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਕੰਜ ਕਸਨਾ ਸ਼ੁਰੂ ਕਰ ਦਿੱਤਾ ਹੈ। ਈ.ਡੀ ਨੇ ਨੀਰਵ ਮੋਦੀ ਅਤੇ ਉਨ੍ਹਾਂ ਦੀ ਕੰਪਨੀ ਨਾਲ ਸੰਬੰਧਤ 9 ਕਾਰਾਂ ਜ਼ਬਤ ਕੀਤੀਆਂ ਹਨ .