ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ ਦੋਸ਼ ਲਗਾਉਣ ਵਾਲੀ ਮਹਿਲਾ ਪੁਲਸ ਮੁਲਾਜ਼ਮ ਨੇ ਕਿਹਾ ਕਿ ਅਸ਼ਲੀਲ ਵੀਡੀਓ ਵਿਚ ਨਜ਼ਰ ਆਉਣ ਵਾਲੀ ਔਰਤ ਉਹ ਨਹੀਂ ਹੈ।