ਚੰਡੀਗੜ੍ਹ – ਪੰਜਾਬ ਮੰਤਰੀ ਮੰਡਲ ਦੀ ਇੱਕ ਮੀਟਿੰਗ ਭਲਕੇ ਬਾਅਦ ਦੁਪਹਿਰ 3:30 ਵਜੇ ਸਿਵਲ ਸਕੱਤਰੇਤ ਵਿਖੇ ਹੋਵੇਗੀ|
ਦੱਸਣਯੋਗ ਹੈ ਕਿ ਨਵੇਂ ਮੰਤਰੀ ਬਣਨ ਤੋਂ ਬਾਅਦ ਪੰਜਾਬ ਕੈਬਨਿਟ ਦੀ ਇਹ ਪਹਿਲੀ ਮੀਟਿੰਗ ਹੈ| ਇਸ ਮੀਟਿੰਗ ਵਿਚ ਕਈ ਅਹਿਮ ਮਸਲੇ ਵਿਚਾਰੇ ਜਾਣਗੇ|