ਕਰਨਾਟਕ – ਕਰਨਾਟਕ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸੂਬੇ ਵਿਚ ਵੱਖ-ਵੱਖ ਰੈਲੀਆਂ ਨੁੰ ਸੰਬੋਧਨ ਕਰ ਰਹੇ ਹਨ| ਇਸ ਦੌਰਾਨ ਪ੍ਰਧਾਨ ਮੰਤਰੀ ਨੇ ਅੱਜ ਕਲਬੂਰਗੀ ਵਿਖੇ ਇੱਕ ਜਨਸਭਾ ਨੂੰ ਸੰਬੋਧਨ ਕੀਤਾ|
ਇਸ ਮੌਕੇ ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਜਮ ਕੇ ਨਿਸ਼ਾਨਾ ਬਣਾਇਆ|
ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਕਦੇ ਵੀ ਸ਼ਹੀਦਾਂ ਦੇ ਬਲੀਦਾਨ ਦਾ ਸਤਿਕਾਰ ਨਹੀਂ ਕੀਤਾ|
ਇਸ ਮੌਕੇ ਉਨ੍ਹਾਂ ਨ ਲੋਕਾਂ ਨੂੰ ਕਿਹਾ ਕਿ ਸੂਬੇ ਵਿਚ ਭਾਜਪਾ ਦੀ ਸਰਕਾਰ ਆਉਣ ਉਤੇ ਵਿਕਾਸ ਪ੍ਰਾਜੈਕਟ ਆਰੰਭ ਕੀਤੇ ਜਾਣਗੇ|