ਨਵੀਂ ਦਿੱਲੀ – ਦਿੱਲੀ ਹਾਈਕੋਰਟ ਨੇ ਅੱਜ ਵੱਡਾ ਫੈਸਲਾ ਸੁਣਾਉਂਦਿਆਂ ਨੀਟ ਪ੍ਰੀਖਿਆ ਵਿਚ ਸਿੱਖ ਵਿਦਿਆਰਥੀਆਂ ਨੂੰ ਕਿਰਪਾਨ ਤੇ ਕੜਾ ਪਾਉਣ ਦੀ ਇਜਾਜ਼ਤ ਦਿੱਤੀ ਹੈ|
ਅਦਾਲਤ ਨੇ ਸਿੱਖ ਵਿਦਿਆਰਥੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਕ੍ਰੀਨਿੰਗ ਲਈ ਇੱਕ ਘੰਟਾ ਪਹਿਲਾਂ ਪਹੁੰਚਣ|