ਬਿਦਾਰ – ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਅੱਜ ਕਰਨਟਾਕ ਵਿਚ ਬਿਦਾਰ ਵਿਖੇ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਵਿਖੇ ਮੱਥਾ ਟੇਕਿਆ|
ਦੱਸਣਯੋਗ ਹੈ ਕਿ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਸ੍ਰੀ ਰਾਹੁਲ ਗਾਂਧੀ ਸੂਬੇ ਵਿਚ ਅੱਜ ਬੀਦਰ ਵਿਖੇ ਰੈਲੀ ਕਰਨਗੇ| ਉਸ ਤੋਂ ਮਗਰੋਂ ਉਹ ਕਲਗੀ, ਹੁਬਲੀ ਸਮੇਤ ਹੋਰ ਥਾਵਾਂ ਦਾ ਵੀ ਦੌਰਾ ਕਰਨਗੇ|