ਚੰਡੀਗੜ -ਪਠਾਨਕੋਟ ਵਿਚ 2 ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਪੁਲਿਸ ਨੇ ਇਲਾਕੇ ਵਿਚ ਚੌਕਸੀ ਵਧਾ ਦਿੱਤੀ ਹੈ।
ਇਸ ਦੌਰਾਨ ਪੁਲਿਸ ਵਲੋਂ ਰਾਤ ਭਰ ਇਲਾਕੇ ਦੀ ਛਾਪਾਮਾਰੀ ਕੀਤੀ ਗਈ। ਭੀੜ ਭਾੜ ਵਾਲੀਆਂ ਥਾਵਾਂ ਉਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ।