ਨਵੀਂ ਦਿੱਲੀ – ਸੀ.ਬੀ.ਐੱਸ.ਈ ਨੇ ਅੱਜ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ। ਇਹ ਨਤੀਜੇ ਬੋਰਡ ਦੀ ਵੈਬਸਾਈਟ ਤੋਂ ਦੇਖੇ ਜਾ ਸਕਦੇ ਹਨ।
ਇਹਨਾਂ ਨਤੀਜਿਆਂ ਵਿਚ ਲੜਕੀਆਂ ਨੇ ਬਾਜ਼ੀ ਮਾਰੀ ਹੈ। ਆਰਟਸ ਵਿਚ ਜਿੱਥੇ ਪੰਚਕੂਲਾ ਦੀ ਐਸ਼ਵਰਿਆ ਨੇ 98.4 ਫੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ ਉਥੇ ਕਾਮਰਸ ਵਿਚ ਮੁਸਕਾਨ ਨੇ 97.8 ਅੰਕ ਪ੍ਰਾਪਤ ਕੀਤੇ।