ਮੋਹਾਲੀ  – ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਤੋਤਾ ਸਿੰਘ ਨੂੰ ਮੋਹਾਲੀ ਅਦਾਲਤ ਨੇ ਵੱਡੀ ਰਾਹਤ ਦਿੰਦਿਆਂ ਉਹਨਾਂ ਨੂੰ ਭਰਤੀ ਮਾਮਲੇ ਵਿਚ ਅੱਜ ਬਰੀ ਕਰ ਦਿੱਤਾ।
ਅਦਾਲਤ ਨੇ ਇਸ ਮਾਮਲੇ ਵਿਚ 5 ਦੋਸ਼ੀਆਂ ਨੂੰ 3-3 ਸਾਲ ਦੀ ਸਜ਼ਾ ਅਤੇ 20-20 ਹਜ਼ਾਰ ਰੁਪਏ ਜ਼ੁਰਮਾਨਾ ਵੀ ਕੀਤਾ ਹੈ।
ਦੱਸਣਯੋਗ ਹੈ ਕਿ ਇਹ ਮਾਮਲਾ 16 ਸਾਲ ਪੁਰਾਣਾ ਹੈ।