ਚੰਡੀਗੜ – ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਵਿੰਗ ਜਿਲਾ ਲੁਧਿਆਣਾ ਸ਼ਹਿਰੀ ਦੀ ਪ੍ਰਧਾਨ ਬੀਬੀ ਸੁਰਿੰਦਰ ਕੌਰ ਦਿਆਲ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅੱਜ ਲੁਧਿਆਣਾ ਸ਼ਹਿਰੀ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਸੂਚੀ ਜਾਰੀ ਕਰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਲੁਧਿਆਣਾ ਸ਼ਹਿਰ ਵਿੱਚ ਪਾਰਟੀ ਲਈ ਦਿਨ ਰਾਤ ਇੱਕ ਕਰਕੇ ਕੰਮ ਕਰਨ ਵਾਲੀਆਂ ਸਾਰੀਆਂ ਬੀਬੀਆਂ ਨੂੰ ਬਣਦੀ ਨੁੰਮਾਇੰਦਗੀ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਐਲਾਨੀ ਗਈ ਜਥੇਬੰਦੀ ਦਾ ਵਿਸਥਾਰ ਹੇਠ ਲਿਖੇ ਅਨੁਸਾਰ ਹੈ :-
ਜਿਹਨਾਂ ਬੀਬੀਆਂ ਨੂੰ ਇਸਤਰੀ ਅਕਾਲੀ ਦਲ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਸੁਰਜੀਤ ਕੌਰ ਭਾਟੀਆ, ਬੀਬੀ ਨਿਰਮਲ ਕੌਰ ਖੰਨਾ, ਬੀਬੀ ਰਜਿੰਦਰ ਕੌਰ ਮੈਂਬਰ ਐਸ.ਜੀ.ਪੀ.ਸੀ, ਬੀਬੀ ਸੁਖਵਿੰਦਰ ਕੌਰ ਸੋਖੀ ਮੈਂਬਰ ਐਸ.ਜੀ.ਪੀ.ਸੀ, ਬੀਬੀ ਪਰਮਜੀਤ ਕੌਰ ਸ਼ਿਵਾਲਿਕ, ਬੀਬੀ ਪਰਮਜੀਤ ਕੌਰ ਬਾਜਵਾ, ਬੀਬੀ ਸੁਰਜੀਤ ਕੌਰ ਡੰਗ, ਬੀਬੀ ਨਿੰਦਰਜੀਤ ਕੌਰ ਢਿੱਲੋਂ, ਬੀਬੀ ਜਸਪਾਲ ਕੌਰ ਲੋਹਟ, ਬੀਬੀ ਨਸੀਬ ਕੌਰ ਢਿੱਲੋਂ, ਬੀਬੀ ਵੀਨਾ ਜੈਰਥ, ਬੀਬੀ ਰਾਣੀ ਧਾਲੀਵਾਲ, ਬੀਬੀ ਪੂਨਮ ਅਰੋੜਾ, ਬੀਬੀ ਨਰਿੰਦਰ ਕੌਰ ਲਾਂਬਾ, ਬੀਬੀ ਮਨਜੀਤ ਕੌਰ ਬਸਰਾ, ਬੀਬੀ ਗੁਰਪ੍ਰੀਤ ਕੌਰ ਸਿਬੀਆ ਅਤੇ ਬੀਬੀ ਸੁਰਿੰਦਰ ਕੌਰ ਦੇ ਨਾਮ ਸ਼ਾਮਲ ਹਨ।
ਜਿਹਨਾਂ ਬੀਬੀਆਂ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਮਨਦੀਪ ਕੌਰ ਸੰਧੂ, ਬੀਬੀ ਰਣਜੀਤ ਕੌਰ ਭੋਲੀ, ਬੀਬੀ ਗੁਰਦੀਪ ਕੌਰ ਦੰਗਾ ਪੀੜਤ ਅਤੇ ਬੀਬੀ ਸੁਰਜੀਤ ਕੌਰ ਦੇ ਨਾਮ ਸ਼ਾਮਲ ਹਨ।
ਜਿਹਨਾਂ ਬੀਬੀਆਂ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਪ੍ਰਕਾਸ਼ ਸਹੋਤਾ, ਬੀਬੀ ਅਮਰਜੀਤ ਕੌਰ ਪਿੰਕੀ, ਬੀਬੀ ਸਰਬਜੀਤ ਕੌਰ ਗਿੱਲ, ਬੀਬੀ ਸਰਬਜੀਤ ਕੌਰ ਦਾਨੀ, ਬੀਬੀ ਅਮਰਜੀਤ ਕੌਰ ਪਿੰਕੀ, ਬੀਬੀ ਪਰਮਜੀਤ ਕੌਰ ਮਹਿਕ, ਬੀਬੀ ਮਨਜੀਤ ਕੌਰ, ਬੀਬੀ ਸੁਖਵਿੰਦਰ ਕੌਰ ਅਤੇ ਬੀਬੀ ਅਮਨ ਮੋਂਗੀਆ ਦੇ ਨਾਮ ਸ਼ਾਮਲ ਹਨ।
ਜਿਹਨਾਂ ਬੀਬੀਆਂ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਬੀਬੀ ਅਵਨੀਤ ਕੌਰ ਖਾਲਸਾ, ਬੀਬੀ ਦਵਿੰਦਰ ਕੌਰ ਭਾਟੀਆ, ਕੁਮਾਰੀ ਦਿਵਿਆ ਦਾਨਵ, ਬੀਬੀ ਜਸਵਿੰਦਰ ਕੌਰ ਸਿੱਧੂ, ਬੀਬੀ ਮਹਿੰਦਰ ਕੌਰ, ਬੀਬੀ ਬਲਜੀਤ ਕੌਰ, ਬੀਬੀ ਹੁਸ਼ਿਆਰ ਕੌਰ, ਬੀਬੀ ਸੁਖਵਿੰਦਰ ਕੌਰ ਸੋਹੀ, ਬੀਬੀ ਰੀਟਾ ਬਜਾਜ ਅਤੇ ਬੀਬੀ ਸਰਬਜੀਤ ਕੌਰ ਸੰਧੂ ਦੇ ਨਾਮ ਸ਼ਾਮਲ ਹਨ।
ਬੀਬੀ ਪਵਨਦੀਪ ਕੌਰ ਗਿੱਲ ਅਤੇ ਬੀਬੀ ਨਵਦਿਆਲ ਸਿੰਘ ਨੂੰ ਲੁਧਿਆਣਾ ਸ਼ਹਿਰੀ ਦਾ ਮੀਡੀਆ ਇੰਚਾਰਜ ਬਣਾਇਆ ਗਿਆ ਹੈ।
ਜਿਹਨਾਂ ਬੀਬੀਆਂ ਨੂੰ ਜਥੇਬੰਦਕ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਬਲਵੀਰ ਕੌਰ, ਬੀਬੀ ਸੁਨੀਤਾ ਅਗਰਵਾਲ, ਪ੍ਰਿੰਸੀਪਲ ਗੁਰਸ਼ਰਨ ਕੌਰ ਰੁਪਾਲ, ਬੀਬੀ ਰੂਪੀ ਮਨਚੰਦਾ, ਡਾ ਮਨੀਲਾ ਪਾਸੀ, ਬੀਬੀ ਬਲਵੀਰ ਕੌਰ ਗਿੱਲ, ਬੀਬੀ ਸੁਰਿੰਦਰ ਕੌਰ, ਬੀਬੀ ਬਲਬੀਰ ਕੌਰ, ਬੀਬੀ ਮਨਦੀਪ ਕੌਰ ਪੰਨੂ ਅਤੇ ਬੀਬੀ ਬਿਮਲਾ ਬਸੀ ਦੇ ਨਾਮ ਸ਼ਾਮਲ ਹਨ।
ਜਿਹਨਾਂ ਬੀਬੀਆਂ ਨੂੰ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਕਮਲਜੀਤ ਕੌਰ, ਬੀਬੀ ਇੰਦਰਜੀਤ ਕੌਰ, ਬੀਬੀ ਗੁਰਦੀਸ਼ ਕੋਰ, ਬੀਬੀ ਮਨਜੀਤ ਕੌਰ, ਬੀਬੀ ਬਬੀਤਾ ਮਹਾਜਨ, ਬੀਬੀ ਹਰਮਿੰਦਰ ਕੌਰ, ਬੀਬੀ ਕੁਲਦੀਪ ਕੌਰ, ਬੀਬੀ ਹਰਜੀਤ ਕੌਰ ਛਾਬੜਾ, ਬੀਬੀ ਸੋਨੀਆ ਸੇਲੀ ਅਤੇ ਬੀਬੀ ਸੁਖਵਿੰਦਰ ਕੌਰ ਸੁੱਖੀ ਦੇ ਨਾਮ ਸ਼ਾਮਲ ਹਨ।
ਜਿਹਨਾਂ ਬੀਬੀਆਂ ਨੂੰ ਸੰਯੁਕਤ ਸਕੱਤਰ ਬਣਾਇਆ ਗਿਆ ਹੈ ਉਹਨਾਂ ਬੀਬੀ ਰਜਿੰਦਰ ਕੌਰ, ਬੀਬੀ ਸੁਖਵਿੰਦਰ ਕੌਰ, ਬੀਬੀ ਲਖਬੀਰ ਕੌਰ, ਬੀਬੀ ਅਮਨਜੀਤ ਕੌਰ, ਬੀਬੀ ਰਾਜਵਿੰਦਰ ਕੌਰ, ਬੀਬੀ ਰਾਜਵਿੰਦਰ ਕੌਰ ਢਿੱਲੋਂ, ਬੀਬੀ ਇੰਦਰਵੀਰ ਕੌਰ ਧਵਨ, ਬੀਬੀ ਰਣਜੀਤ ਕੌਰ ਖਾਲਸਾ, ਬੀਬੀ ਕੁਲਵੰਤ ਕੌਰ ਦੁਬਈ ਵਾਲੇ ਅਤੇ ਬੀਬੀ ਹਰਪ੍ਰੀਤ ਕੌਰ ਕੋਹਲੀ ਦੇ ਨਾਮ ਸ਼ਾਮਲ ਹਨ।
ਜਿਹਨਾਂ ਬੀਬੀਆਂ ਨੂੰ ਲੁਧਿਆਣਾ ਸ਼ਹਿਰ ਦਾ ਵਰਕਿੰਗ ਕਮੇਟੀ ਮੈਂਬਰ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਪ੍ਰਭਜੋਤ ਕੌਰ, ਬੀਬੀ ਸੁਰਿੰਦਰ ਕੌਰ ਮੰਨਾ, ਬੀਬੀ ਹਰਜਿੰਦਰ ਕੌਰ ਸੰਧੂ, ਬੀਬੀ ਸਵਿੱਤਰੀ ਦੇਵੀ, ਬੀਬੀ ਨਰਿੰਦਰ ਕੌਰ ਬੁੱਟਰ, ਬੀਬੀ ਪ੍ਰਿਤਪਾਲ ਕੌਰ ਪ੍ਰੀਤੀ, ਬੀਬੀ ਜਸਵਿੰਦਰ ਕੌਰ ਪਲਾਹਾ, ਬੀਬੀ ਹਰਦੀਪ ਕੋਰ ਕਲੇਰ, ਬੀਬੀ ਹਰਜੀਤ ਕੌਰ ਛਾਬੜਾ, ਬੀਬੀ ਸ਼ਾਨੋ ਕੌਰ, ਬੀਬੀ ਕੋਮਲ ਕੌਰ, ਬੀਬੀ ਜਸਬੀਰ ਕੌਰ, ਬੀਬੀ ਜਸਵੀਰ ਕੌਰ, ਬਬੀ ਬਲਵਿੰਦਰ ਕੌਰ, ਬੀਬੀ ਸਰਬਜੀਤ ਕੌਰ, ਬੀਬੀ ਕਮਲਜੀਤ ਕੌਰ, ਬੀਬੀ ਜਸਵਿੰਦਰ ਕੌਰ, ਬੀਬੀ ਜਸਵੀਰ ਕੌਰ ਸ਼ੇਰਗਿੱਲ, ਬੀਬੀ ਰਾਣੀ ਬੱਸਣ, ਬੀਬੀ ਨਿਰਮਲ ਕੌਰ, ਬੀਬੀ ਪੂਜਾ ਰਾਣੀ ਪਟੇਲ, ਬੀਬੀ ਸ਼ੁਸਮਾ ਰਾਣੀ ਮੇਹਨ, ਬੀਬੀ ਸ਼ੁਸ਼ਮਾ ਸੋਢੀ, ਬੀਬੀ ਬਲਜੀਤ ਕੌਰ ਬਾਲੀ, ਬੀਬੀ ਪਰਮਜੀਤ ਕੌਰ, ਬੀਬੀ ਚਰਨਜੀਤ ਕੌਰ, ਬੀਬੀ ਪਰਵਿੰਦਰ ਕੌਰ, ਬੀਬੀ ਸੰਤੋਸ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਮਨਜੀਤ ਕੌਰ, ਬੀ ਪ੍ਰੇਮਾ ਗਿਰੀ, ਬੀਬੀ ਸੰਗੀਤਾ ਰਾਣੀ, ਬੀਬੀ ਨਰਿੰਦਰ ਕੌਰ, ਬੀਬੀ ਗੁਰਦੀਪ ਕੌਰ, ਬੀਬੀ ਰਵਿੰਦਰ ਕੌਰ, ਬੀਬੀ ਗੁਰਪ੍ਰੀਤ ਕੌਰ ਅਤੇ ਬੀਬੀ ਜਸਬੀਰ ਕੌਰ ਦੇ ਨਾਮ ਸ਼ਾਮਲ ਹਨ।