ਚੰਡੀਗੜ੍ਹ – ਪੰਜਾਬ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ।
ਇਸ ਦੌਰਾਨ ਪੰਜਾਬ ਕੈਬਨਿਟ ਵੱਲੋਂ ਕਰਤਾਰਪੁਰ ਲਾਂਘੇ ਖੋਲ੍ਹਣ ਦੇ ਭਾਰਤ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਵਿਸ਼ੇਸ਼ ਪ੍ਰਸਤਾਵ ਪਾਸ ਕੀਤਾ ਗਿਆ।