ਚੰਡੀਗੜ੍ਹ- ਮਨੋਜ ਕੁਮਾਰ ਪਰੀਦਾ ਨੂੰ ਚੰਡੀਗੜ੍ਹ ਪ੍ਰਸ਼ਾਸਕ ਦਾ ਨਵਾਂ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਦੇ ਐਡਵਾਈਜ਼ਰ ਪਰੀਮਲ ਰਾਏ ਦਾ ਤਬਾਦਲਾ ਕਰਕੇ ਉਹਨਾਂ ਨੂੰ ਗੋਆ ਦਾ ਚੀਫ ਸੈਕਟਰੀ ਲਾਇਆ ਗਿਆ ਹੈ, ਜਦਕਿ ਉਹਨਾਂ ਦੀ ਥਾਂ ਉਤੇ ਆਈ.ਏ.ਐੱਸ ਮਨੋਜ ਕੁਮਾਰ ਨੂੰ ਚੰਡੀਗੜ੍ਹ ਦਾ ਐਡਵਾਈਜਰ ਨਿਯੁਕਤ ਕੀਤਾ ਗਿਆ ਹੈ।