ਚੰਡੀਗੜ੍ਹ : ਪੰਚਾਇਤੀ ਚੋਣਾਂ ਸਬੰਧੀ ਪੰਜਾਬ ਅਤੇ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਹੈ ਕਿ ਪੰਜਾਬ ‘ਚ ਤੈਅ ਸਮੇਂ ‘ਤੇ ਹੀ ਪੰਚਾਇਤੀ ਚੋਣਾਂ ਕਰਾਈਆਂ ਜਾਣਗੀਆਂ।