ਚੰਡੀਗੜ੍ਹ – ਨਸ਼ਿਆਂ ਦੇ ਮੁੱਦੇ ਉਤੇ ਵਿਵਾਦਿਤ ਬਿਆਨ ਦੇਣ ਤੋਂ ਬਾਅਦ ਸਸਪੈਂਡ ਕੀਤੇ ਗਏ ਕਾਂਗਰਸੀ ਵਿਧਾਇਕ ਨੂੰ ਪਾਰਟੀ ਨੇ ਅੱਜ ਬਹਾਲ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਕਿਹਾ ਕਿ ਉਹਨਾਂ ਨੂੰ ਬਹਾਲ ਕਰ ਦਿੱਤਾ ਗਿਆ ਹੈ।
ਇਸ ਦੌਰਾਨ ਕੁਲਬੀਰ ਜ਼ੀਰਾ ਨੇ ਪਾਰਟੀ ਦੀ ਚੰਡੀਗੜ੍ਹ ਵਿਚ ਹੋਈ ਇਕ ਮੀਟਿੰਗ ਵਿਚ ਹਿੱਸਾ ਵੀ ਲਿਆ।