ਚੰਡੀਗੜ– ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਜਸਪਾਲ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਆਈਜੀ ਉਮਰਾਨੰਗਲ ਨੂੰ ਜੇਲ੍ਹ ’ਚ ਸਹੂਲਤਾਂ ਦੇਣ ਅਤੇ ਉਹਨਾਂ ਦੀ ਕੁਝ ਲੋਕਾਂ ਨਾਲ ਗੁਪਤ ਮੀਟਿੰਗਾਂ ਕਰਾਉਣ ਇਲਜ਼ਾਮ ਵਜੋਂ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ ਹੈ।