ਅੰਮ੍ਰਿਤਸਰ – ਅੰਮ੍ਰਿਤਸਰ ’ਚ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਇਸ ਧਰਨੇ ’ਚ ਮਜ਼ਦੂਰ ਤੇ ਔਰਤਾਂ ਵੀ ਸ਼ਾਮਲ ਹਨ।
ਇਸ ਦੌਰਾਨ ਧਰਨਾਕਾਰੀਆਂ ਨੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ’ਤੇ ਜਾਮ ਲਾ ਦਿੱਤਾ, ਜਿਸ ਕਾਰਨ ਕਈ ਟ੍ਰੇਨਾਂ ਨੂੰ ਰੱਦ ਕਰਨਾ ਪਿਆ ਹੈ।