ਚੰਡੀਗੜ – ਬੇਅਦਬੀ ਮਾਮਲਿਆਂ ਨਾਲ ਸਬੰਧਤ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਰਮਰਾਜ ਸਿੰਘ ਉਮਰਾਨੰਗਲ ਨੂੰ ਬਲੈਂਕੇਟ ਬੇਲ ਦਿੱਤੀ ਹੈ।
ਇਸ ਦੌਰਾਨ ਮੁਅੱਤਲ ਕੀਤੇ ਆਈ.ਜੀ ਉਮਰਾਨੰਗਲ ਨੂੰ ਕਿਸੇ ਹੋਰ ਕੇਸ ਵਿਚ ਗ੍ਰਿਫਤਾਰੀ ਤੋਂ ਪਹਿਲਾਂ ਪੁਲਿਸ ਨੂੰ 7 ਦਿਨ ਦਾ ਨੋਟਿਸ ਦੇਣਾ ਹੋਵੇਗਾ।