ਨਵੀਂ ਦਿੱਲੀ – ਹਰੇ ਪਿਆਜ਼ ‘ਚ ਕੈਲੋਰੀਜ਼ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜੋ ਲੋਕ ਵਜ਼ਨ ਘੱਟ ਕਰਨਾ ਚਾਹੁੰਦੇ ਹਨ ਉਨ੍ਹਾਂ ਲਈ ਹਰਾ ਪਿਆਜ਼ ਬੜਾ ਹੀ ਫ਼ਾਇਦੇਮੰਦ ਹੈ। ਹਰੇ ਪਿਆਜ਼ ਨੂੰ ਖਾਣ ਨਾਲ ਕੋਲੈਸਟਰੋਲ ਦੀ ਮਾਤਰਾ ਘੱਟ ਹੋ ਜਾਂਦੀ ਹੈ ਅਤੇ ਇਹ ਦਿਲ ਸਬੰਧੀ ਬੀਮਾਰੀਆਂ ਤੋਂ ਬਚਾਉਣ ‘ਚ ਮਦਦ ਕਰਦੀ ਹੈ। ਆਓ ਜਾਣਦੇ ਹਾਂ ਇਸ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ …
ਵਜਨ ਘੱਟ ਕਰੇ – ਇਸ ‘ਚ ਕੈਲੋਰੀ ਦੀ ਮਾਤਰਾ ਘੱਟ ਹੁੰਦੀ ਹੈ ਜੋ ਵਜਨ ਘੱਟ ਕਰਨ ‘ਚ ਫ਼ਾਇਦੇਮੰਦ ਹੁੰਦੀ ਹੈ।
ਦਿਲ ਸਬੰਧੀ ਰੋਗ – ਹਰਾ ਪਿਆਜ਼ ਖਾਣ ਨਾਲ ਕੋਲੈਸਟਰੋਲ ਦੀ ਮਾਤਰਾ ਘੱਟ ਹੁੰਦੀ ਹੈ ਅਤੇ ਦਿਲ ਸਬੰਧੀ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ।
ਕਮਜ਼ੋਰੀ ਦੂਰ ਕਰੇ – ਇਸ ‘ਚ ਵਾਇਟਾਮਿਨ ਸੀ ਹੁੰਦਾ ਹੈ ਜਿਸ ਨਾਲ ਕਮਜ਼ੋਰੀ ਦੂਰ ਹੁੰਦੀ ਹੈ ਅਤੇ ਐਨਰਜੀ ਮਿਲਦੀ ਹੈ।
ਪਾਚਨ ਕਿਰਿਆ ਨੂੰ ਠੀਕ ਕਰੇ – ਹਰੇ ਪਿਆਜ਼ ‘ਚ ਫ਼ਾਇਬਰ ਜ਼ਿਆਦਾ ਹੁੰਦਾ ਹੈ ਜੋ ਡਾਇਜੇਸ਼ਨ ਨੂੰ ਠੀਕ ਕਰਨ ‘ਚ ਮਦਦ ਕਰਦਾ ਹੈ।
BP ਨੂੰ ਕੰਟਰੋਲ ਕਰਨ ਲਈ ਫ਼ਾਇਦੇਮੰਦ – ਇਸ ‘ਚ ਸਲਫ਼ਰ ਦੀ ਮਾਤਰਾ ਘੱਟ ਹੁੰਦੀ ਹੈ ਜੋ ਬੀਪੀ ਨੂੰ ਕੰਟਰੋਲ ਕਰਨ ਲਈ ਫ਼ਾਇਦੇਮੰਦ ਹੈ।
ਬਲੱਡ ਸ਼ੂਗਰ ਨੂੰ ਕੰਟਰੋਲ ਕਰੇ – ਇਸ ਨੂੰ ਖਾਣ ਨਾਲ ਬਲੱਡ ਸ਼ੂਗਰ ਦੀ ਮਾਤਰਾ ਕੰਟਰੋਲ ‘ਚ ਰਹਿੰਦੀ ਹੈ ਅਤੇ ਸ਼ੂਗਰ ਤੋਂ ਬਚਾਅ ਰਹਿੰਦਾ ਹੈ।
ਸਰਦੀ-ਜ਼ੁਕਾਮ ਤੋਂ ਆਰਾਮ – ਹਰੇ ਪਿਆਜ਼ ‘ਚ ਐਂਟੀ ਬੈਕਟੀਰੀਅਲ ਗੁਣ ਹੁੰਦੇ ਹਨ ਜੋ ਸਰਦੀ-ਜ਼ੁਕਾਮ ਤੋਂ ਆਰਾਮ ਦਵਾਉਣ ‘ਚ ਫ਼ਾਇਦੇਮੰਦ ਹੁੰਦਾ ਹੈ।
ਕੈਂਸਰ ਤੋਂ ਬਚਾਏ – ਇਸ ‘ਚ ਪੇਕਿਟਨ ਹੁੰਦਾ ਹੈ ਜੋ ਕੈਂਸਰ ਤੋਂ ਬਚਾਉਣ ‘ਚ ਮਦਦ ਕਰਦਾ ਹੈ।
ਐਂਟੀ ਇਨਫ਼ਲੇਮੇਟਰੀ ਗੁਣ – ਹਰੇ ਪਿਆਜ਼ ‘ਚ ਐਂਟੀ ਇੰਫ਼ਲੇਮੇਟਰੀ ਗੁਣ ਹੁੰਦੇ ਹਨ ਜੋ ਆਰਥਰਾਇਟਸ ਤੋਂ ਬਚਾਉਣ ‘ਚ ਮਦਦ ਕਰਦਾ ਹੈ।
ਅੱਖਾਂ ਦੀ ਰੋਸ਼ਨੀ – ਇਸ ‘ਚ ਵਾਇਟਾਮਿਨ ਏ ਹੁੰਦਾ ਹੈ ਜੋ ਅੱਖਾਂ ਦੀ ਰੋਸ਼ਨੀ ਨੂੰ ਬਣਾਏ ਰੱਖਣ ‘ਚ ਮਦਦ ਕਰਦਾ ਹੈ।
ਸੂਰਜਵੰਸ਼ੀ ਦੀ ਡੱਬੀ