ਚੰਡੀਗੜ੍ਹ/ਫਰੀਦਕੋਟ – ਬੇਅਦਬੀ ਤੇ ਗੋਲੀਕਾਂਡ ਮਾਮਲੇ ਵਿਚ ਫਰੀਦਕੋਟ ਅਦਾਲਤ ਨੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਝਟਕਾ ਦਿੰਦਿਆਂ ਉਹਨਾਂ ਦੀ ਅਗਾਉਂ ਜ਼ਮਾਨਤ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਐੱਸ.ਆਈ.ਟੀ ਵਲੋਂ ਉਹਨਾਂ ਕੋਲੋਂ ਪੁੱਛਗਿੱਛ ਕੀਤੀ ਗਈ ਸੀ।