ਜੱਟ ਸਿੱਖ ਸੇਖੋਂ ਲੜਕਾ, ਉਮਰ 37 ਸਾਲ, ਕੱਦ 5 ਫ਼ੁੱਟ 10 ਇੰਚ, ਕੈਨੇਡੀਅਨ ਇਮੀਗ੍ਰੈਂਟ, ਚੰਗੀ ਨੌਕਰੀ ਕਰ ਰਹੇ, ਤਲਾਕਸ਼ੁਦਾ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਬਿਨਾਂ ਬੱਚੇ ਤੋਂ/ਵਿਜ਼ਟਰ/ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-778-552-1706 ‘ਤੇ ਫੋਨ ਕਰੋ।