ਜੱਟ ਸਿੱਖ ਲੜਕਾ, ਉਮਰ 34 ਸਾਲ, ਕੱਦ 6 ਫ਼ੁੱਟ, ਸੋਹਣਾ ਸੁਨੱਖਾ, ਨਸ਼ਿਆਂ ਤੋਂ ਰਹਿਤ, ਵਰਕ ਪਰਮਿਟ ‘ਤੇ ਕੈਨੇਡਾ ਆਏ ਹੋਏ, ਆਪਣਾ ਵਧੀਆ ਕਾਰੋਬਾਰ ਕਰ ਰਹੇ ਲਈ ਕੈਨੇਡੀਅਨ ਇਮੀਗੈਂਟ ਜਾਂ ਸਿਟੀਜ਼ਨ, ਪੜ੍ਹੀ ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ।ਲੜਕੇ ਦਾ ਵੱਡਾ ਭਰਾ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 416-357-3722 ਜਾਂ +91-99156-36026 ‘ਤੇ ਫ਼ੋਨ ਕਰੋ।
*** 1361 ***