ਜੱਟ ਸਿੱਖ਼ ਲੜਕਾ, ਉਮਰ 28 ਸਾਲ, ਕੱਦ 5 ਫ਼ੁੱਟ 7 ਇੰਚ, ਸੋਹਣਾ ਸੁਨੱਖ਼ਾ, ਨਸ਼ਿਆਂ ਤੋਂ ਰਹਿਤ, ਚੰਗੇ ਪਰਿਵਾਰ ਨਾਲ ਸਬੰਧਤ, ਕਲੀਨ ਸ਼ੇਵਨ, ਇੰਡੀਆ ਰਹਿ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ ਸੁਨੱਖ਼ੀ, ਪਰਿਵਾਰਕ ਲੜਕੀ ਦੀ ਲੋੜ ਹੈ। ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੀ ਜਾਂ ਇੰਡੀਆ ਤੋਂ IELTS ਪਾਸ ਲੜਕੀ ਉੱਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-604-722-9532 ‘ਤੇ ਫ਼ੋਨ ਕਰੋ।
*** 1363 ***