ਜੱੱਟ ਸਿੱਖ ਚੀਮਾ ਲੜਕਾ, ਉਮਰ 26 ਸਾਲ, ਕੱਦ 5 ਫੁੱਟ 11 ਇੰਚ, ਸੋਹਣਾ ਸੁਨੱਖਾ, ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ ਵਾਲੇ ਵੀ ਸੰਪਰਕ ਕਰ ਸਕਦੇ ਹਨ। ਲੜਕੇ ਦਾ ਨਾਨਕਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ 1-778-344-5022 ਜਾਂ 1-778-344-5020 ‘ਤੇ ਫ਼ੋਨ ਕਰੋ।
*** 1367 ***