ਜੱਟ ਸਿੱਖ ਲੜਕਾ, ਉਮਰ 32 ਸਾਲ, ਕੱਦ 6 ਫੁੱਟ, ਗ੍ਰੈਜੂਏਟ, ਸੋਹਣਾ-ਸੁਨੱਖਾ, ਨਸ਼ਿਆਂ ਤੋਂ ਰਹਿਤ, ਪੱਗੜੀਧਾਰੀ, ਵਰਕ ਪਰਮਿਟ `ਤੇ ਕੈਨੇਡਾ ਰਹਿ ਰਹੇ, ਵਧੀਆ ਜੌਬ ਕਰ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਵਰਕ ਪਰਮਿਟ `ਤੇ ਕੈਨੇਡਾ ਰਹਿ ਰਹੀ ਲੜਕੀ `ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 416-302-0005 ਜਾਂ 416-666-0720 `ਤੇ ਫੋਨ ਕਰੋ।
**1372***